ਓ ਰੇਸ਼ਮੀ ਰੁਮਾਲ ਕੁੜੀ ਖੰਡ ਦਾ ਖੇਡਣਾ
ਹਾਈ ਰੇਸ਼ਮੀ ਰੁਮਾਲ ਕੁੜੀ ਖੰਡ ਦਾ ਖੇਡਣਾ
ਮੁੰਡਾ ਗੁਟ ਤੇ ਪਟੋਲੇਆ ਤੇਰਾ ਨਾਓ ਲਿਖਯੀਏ ਫਿਰਦਾ ਨੀ
ਗੋਰਾ ਗੋਰਾ ਰੰਗ ਜੱਟਾ ਅੱਖ ਮਸਤਾਨੀ
ਗੋਰਾ ਗੋਰਾ ਰੰਗ ਜੱਟਾ ਅੱਖ ਮਸਤਾਨੀ
ਸਾਲ ਸੋਲਵਾਂ ਚੱੜ ਗੇਯਾ ਮੇਨੂ ਵੇ
ਹੁਣ ਪਰਖ ਗੱਬਰੂਆਂ ਹੁਣ ਪਰਖ ਗੱਬਰੂਆਂ ਤੈਨੂੰ ਵੇ
ਕਦੇ ਮਾਪਿਆਂ ਦੀ ਚਲੀ ਨਾ ਮੈਂ ਘੁੱਰ ਵੇ
ਮੇਨੂ ਕੁੜਿਯਾਂ ਬੁਲਾਣ ਕਿਹਕੇ ਹੁੱਰ ਵੇ
ਕਦੇ ਮਾਪਿਆਂ ਦੀ ਚਲੀ ਨਾ ਮੈਂ ਘੁੱਰ ਵੇ
ਮੇਨੂ ਕੁੜਿਯਾਂ ਬੁਲਾਣ ਕਿਹਕੇ ਹੁੱਰ ਵੇ
ਦੁੱਧ ਦਾ ਗ੍ਲਾਸ ਬੇਬੇ ਨਿਰਣੇ ਕਾਲਜੇ ਮੇਨੂ ਜਗਾਕੇ ਪੇਔਂਦੀ ਵੇ
ਮੁੰਡੇ ਮਾਰਦੇ ਸੀਟੀਆਂ ਲੱਕ ਪੱਤਲਾ ਜਦੋ ਲਚਕੋਂਦੀ ਵੇ
ਓ ਹਿੱਕ ਤਾਣ ਕੇ ਜਦੋ ਤੂ ਬਿਲੋ ਤੁਰਦੀ
ਜਿੰਦ ਯਾਰ ਦੀ ਬਰਫ ਵਾਂਗੂ ਖੁਰਦੀ
ਹਿੱਕ ਤਾਣ ਕੇ ਜਦੋ ਤੂ ਬਿਲੋ ਤੁਰਦੀ ਨੀ
ਜਿੰਦ ਯਾਰ ਦੀ ਬਰਫ ਵਾਂਗੂ ਖੁਰਦੀ
ਹੋਊ ਤੇਰੇ ਨਾਲ ਕੋਈ ਭੈੜ ਵਾਰਦਾਤ
ਐਵੇ ਬੈਠ ਨਾ ਦਰਾ ਚ ਮੰਝੀ ਢਾਕੇ ਨੀ
ਮੁੰਡੇ ਪਿੰਡ ਦੇ ਹਾਨਣੇ , ਹੋ ਚੁਕ ਲੇਣਗੇ ਹੱਥਾਂ ਨੂ ਥੁੱਕ ਲਾਕੇ ਨੀ
ਜੇ ਮੈਂ ਅੱਖ ਦੇ ਇਸ਼ਾਰੇ ਨਾਲ ਮਾਰਦਾ
ਜਿੰਦ ਮੁੰਡਿਆਂ ਦੀ ਸੁੱਲੀ ਉੱਤੇ ਚਾੜ ਦਾ
ਜੇ ਮੈਂ ਅੱਖ ਦੇ ਇਸ਼ਾਰੇ ਨਾਲ ਮਾਰਦਾ
ਜਿੰਦ ਮੁੰਡਿਆਂ ਦੀ ਸੁੱਲੀ ਉੱਤੇ ਚਾੜ ਦਾ
ਚੋਬਰਾਂ ਦੇ ਵਿੱਚ ਨਿਤ ਹੁੰਦੀਆਂ ਨੇ ਗਲਾਂ
ਮੇਰਾ ਉਡਣਾ ਡੋਰੀਆ ਅੱਗ ਚੋਬਰਾਂ ਦੇ ਸੀਨੇ ਵਿੱਚ ਲਾਉਂਦਾ ਵੇ
ਓ ਪੱਟ ਹੋਣੇਏ ਪੁਆੜੇ ਨਵੇ ਪਾਏਂ ਗੀ
ਨੀ ਤੂ ਮੁੰਡੇਯਾਂ ਦੇ ਸਿਰ ਪੱੜਵਾਂਗੀ
ਪੱਟ ਹੋਣੇਏ ਪੁਆੜੇ ਨਵੇ ਪਾਏਂ ਗੀ
ਨੀ ਤੂ ਮੁੰਡੇਯਾਂ ਦੇ ਸਿਰ ਪੱੜਵਾਂਗੀ
ਪੁੱਛ ਦੇ ਸੀ ਮੁੰਡੇ ਚਮਕੀਲੇ ਨੂ ਓ ਕੌਣ
ਮਹਿੰਗੇ ਮਾਮਲੇ ਪੋਆਤੀ ਜਿਹਦੀ ਯਾਰੀ ਨੇ
ਹੋ ਲੱਕ ਪਤਲਾ, ਪਟਾ ਦੀ ਭਾਰੀ ਨੇ
ਓ ਹੁਣ ਪਰਖ ਗੱਬਰੂਆਂ ਤੈਨੂੰ ਵੇ, ਹੁਣ ਪਰਖ ਗੱਬਰੂਆਂ
ਹੋ ਲੱਕ ਪਤਲਾ, ਪਟਾ ਦੀ ਭਾਰੀ ਨੇ ਪਿੰਡ ਧੜਯੀਆ ਚ ਵੰਡਤਾ