ੴ ਸ੍ਰੀ ਵਾਹਿਗੁਰੂ ਜੀ ਕੀ ਫਤਹਿ
ਖੜਗ ਖੰਡਾ ਅਸੀ ਅਰਿਗਰ ਧਰਮ ਰੱਛ ਤੱਗ ਛਤ੍ਰੀ ॥
ਬਿਸ਼੍ਵ ਪਾਲ ਭੂਪਾਲ ਪੱਛ ਪਲ ਭੱਛ ਰਣ ਕੱਛ ਅੱਤ੍ਰੀ ॥
ਰਾਜ ਮੰਡਾ ਅਤਿ ਪ੍ਰਚੰਡਾ ਈਸ੍ਵਰੀ ਕਰਵਾਰ ਹੈ ॥
ਸ਼ਕਤਿ ਬ੍ਰਹਿਮੀ ਬੈਸ਼ਨਵੀ ਭਵਾਨੀ ਤੂੰ ਤਰਵਾਰ ਹੈ ॥
ਨਿਤ ਜਿਯੋਤੀ ਮੁਕਤਿ ਦਾਇਕ ਧਾਰਾਧਾਰ ਕ੍ਰਿਪਾਨ ਹੈ ॥
ਚੰਡਕਾ ਮੰਡਕਾ ਮ੍ਰਿਤਕਾ ਜਗਤ ਜਨਨੀ ਕਾਲਕਾ ਗੁਨਖਾਨਿ ਹੈਂ ॥
ਭਵ ਮਾਨਕਾ ਖਲ ਹਾਂਨ ਕਾ ਰੱਤ ਪਾਨਕਾ ਜਗ ਮਾਨ ਹੈਂ ॥
ਇਹ ਕਵਚਿ ਬ੍ਰਹਮਾ ਕੋ ਬਤੀਸਾ ਪਢੈ ਜੋ ਨਿਤ ਛੱਤ੍ਰੀ ॥
ਰਣ ਜੀਤ ਲੈਹ ਨਿਰਭੀਤ ਰਹਿ ਰਿਧਿ ਸਿਧਿ ਪਾਵੈ ਅੱਤ੍ਰੀ ॥
ਲਹਿ ਬੇਦ ਭੇਦ ਜੋ ਪਢੈ ਬਿਪ੍ਰਬੈਸਯ ਧੰਨ ਸੁਖ ਸੰਪਤਾ ॥
ਧਨ ਧਾਮ ਤਨ ਅਰੋਗ ਸੂਦਰ ਪਾਇ ਸੁਖ ਅਕੰਪਤਾ ॥