LyricFind Logo
LyricFind Logo
Profile image icon
Lyric cover art

Kala Doriya

Apple Music logo
Deezer logo
Spotify logo
Lyrics
ਕਾਲਾ ਡੋਰੀਆਂ ਕੂੰਡੇ ਨਾਲ ਅੜੇਆਈ ਓਏ
ਕੇ ਛੋਟਾ ਦੇਵਰਾ ਭਾਬੀ ਨਾਲ ਲੜੇਆਈ ਓਏ

ਓ ਕਾਲਾ ਡੋਰੀਆਂ ਕੂੰਡੇ ਨਾਲ ਅੜੇਆਈ ਓਏ
ਕੇ ਛੋਟਾ ਦੇਵਰਾ ਭਾਬੀ ਨਾਲ ਲੜੇਆਈ ਓਏ

ਛੋਟੇ ਦੇਵਰਾ ਤੇਰੀ ਦੂਰ ਪਲਾਈ ਵੇ
ਨਾ ਲੱੜ ਸੋਹਣੇਆਂ ਤੇਰੀ ਇੱਕ ਪਰਜਾਈ ਵੇ

ਛੋਟੇ ਦੇਵਰਾ ਤੇਰੀ ਦੂਰ ਪਲਾਈ ਵੇ
ਨਾ ਲੱੜ ਸੋਹਣੇਆਂ ਤੇਰੀ ਇੱਕ ਪਰਜਾਈ ਵੇ

ਓ ਕਾਲਾ ਡੋਰੀਆਂ ਕੂੰਡੇ ਨਾਲ ਅੜੇਆਈ ਓਏ
ਕੇ ਛੋਟਾ ਦੇਵਰਾ ਭਾਬੀ ਨਾਲ ਲੜੇਆਈ ਓਏ

ਸੁਥੜਾ ਛੀਟ ਦੀਆਂ ਮੁਲਤਾਨੋ ਆਈਆਂ ਨੇ
ਵੇ ਮਾਂਵਾਂ ਅਪਣੀਆਂ ਜਿੰਨਾਂ ਰੀਜ਼ਾ ਲਾਈਆਂ ਨੇ

ਸੁਥੜਾ ਛੀਟ ਦੀਆਂ ਮੁਲਤਾਨੋ ਆਈਆਂ ਨੇ
ਵੇ ਮਾਂਵਾਂ ਅਪਣੀਆਂ ਜਿੰਨਾਂ ਰੀਜ਼ਾ ਲਾਈਆਂ ਨੇ

ਕਮੀਜਾਂ silk ਦੀਆਂ ਏ ਦਿੱਲੀ ਓ ਆਈਆਂ ਨੇ
ਸੱਸਾਂ ਬੇਗਨਾਣਿਆ ਜਿੰਨਾਂ ਗੱਲੋਂ ਲੁਹਾਈਆਂ ਨੇ

ਓ ਕਾਲਾ ਡੋਰੀਆਂ ਕੂੰਡੇ ਨਾਲ ਅੜੇਆਈ ਓਏ
ਕੇ ਛੋਟਾ ਦੇਵਰਾ ਭਾਬੀ ਨਾਲ ਲੜੇਆਈ ਓਏ

ਕੁਕੜੀ ਓ ਲੈਣੀ ਜੇਹੜੀ ਕੁੱੜ ਕੁੱੜ ਕਰਦੀ ਏ
ਕੇ ਸੌਰੇ ਨਈ ਜਾਣਾ ਸੱਸ ਬੁੜ ਬੁੜ ਕਰਦੀ ਏ

ਕੁਕੜੀ ਓ ਲੈਣੀ ਜੇਹੜੀ ਕੁੱੜ ਕੁੱੜ ਕਰਦੀ ਏ
ਕੇ ਸੌਰੇ ਨਈ ਜਾਣਾ ਸੱਸ ਬੁੜ ਬੁੜ ਕਰਦੀ ਏ

ਕੁਕੜੀ ਓ ਲੈਣੀ ਜੇਹੜੀ ਆਂਡੇ ਦੇਂਦੀ ਏ
ਸੌਰਾ ਦੇ ਝਿੜਕਾਂ ਮੇਰੀ ਜੁੱਤੀ ਸਿਹੰਦੀ ਏ

ਓ ਕਾਲਾ ਡੋਰੀਆਂ ਕੂੰਡੇ ਨਾਲ ਅੜੇਆਈ ਓਏ
ਵੇ ਛੋਟਾ ਦੇਵਰਾ ਭਾਬੀ ਨਾਲ ਲੜੇਆਈ ਓਏ

ਬੜਾ ਸ੍ਵਾਦ ਆਯਾ ਅਚਾਰੀ ਮਿਰਚਾਂ ਦਾ
ਬੜਾ ਅਫਸੋਸ ਹੋਇਆ ਮਾਹੀਏ ਦੀਆਂ ਝਿੜਕਾਂ ਦਾ

ਬੜਾ ਸ੍ਵਾਦ ਆਯਾ ਅਚਾਰੀ ਮਿਰਚਾਂ ਦਾ
ਬੜਾ ਅਫਸੋਸ ਹੋਇਆ ਮਾਹੀਏ ਦੀਆਂ ਝਿੜਕਾਂ ਦਾ

ਸਾਡੀ ਗਲੀ ਆ ਮਾਹੀਆ ਤੈਨੂੰ ਕੁੱਤੇ ਪਵਾਵਾਂਗੇ
ਕਲ ਦੀਆਂ ਝਿੜਕਾਂ ਦਾ ਤੈਨੂੰ ਮਜ਼ਾ ਚਖਾਵਾਂਗੇ

ਓਏ ਕਾਲਾ ਡੋਰੀਆਂ ਕੂੰਡੇ ਨਾਲ ਅੜੇਆਈ ਓਏ
ਕੇ ਛੋਟਾ ਦੇਵਰਾ ਭਾਬੀ ਨਾਲ ਲੜੇਆਈ ਓਏ

ਕਾਲਾ ਡੋਰੀਆਂ ਕੂੰਡੇ ਨਾਲ ਅੜੇਆਈ ਓਏ
ਕੇ ਛੋਟਾ ਦੇਵਰਾ ਭਾਬੀ ਨਾਲ ਲੜੇਆਈ ਓਏ

ਕਾਲਾ ਡੋਰੀਆਂ ਕੂੰਡੇ ਨਾਲ ਅੜੇਆਈ ਓਏ
ਕੇ ਛੋਟਾ ਦੇਵਰਾ ਭਾਬੀ ਨਾਲ ਲੜੇਆਈ ਓਏ

ਕਾਲਾ ਡੋਰੀਆਂ ਕੂੰਡੇ ਨਾਲ ਅੜੇਆਈ ਓਏ
ਕੇ ਛੋਟਾ ਦੇਵਰਾ ਭਾਬੀ ਨਾਲ ਲੜੇਆਈ ਓਏ

WRITERS

K. S. NARULA

PUBLISHERS

Lyrics © Sony/ATV Music Publishing LLC

Share icon and text

Share


See A Problem With Something?

Lyrics

Other