ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥

ਮੈ ਨੈਣੀ ਨੀਦ ਨ ਆਵੈ ਜੀਉ ਮੈ ਨੈਣੀ ਨੀਦ ਨ ਆਵੈ ਜੀਉ

ਪਾਣੀ ਅੰਨੁ ਨ ਭਾਵੈ ਮਰੀਐ ਹਾਵੈ
ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥
ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ
ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
ਜਿਉ ਮਿਲੈ ਤਿਵੈ ਮਿਲਾਈਐ ॥ ਜਿਉ ਮਿਲੈ ਤਿਵੈ ਮਿਲਾਈਐ ॥
ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥
ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥
ਨਾ ਪਿਰੁ ਮਰੈ ਨ ਜਾਏ ॥੪॥੨॥ਨਾ ਪਿਰੁ ਮਰੈ ਨ ਜਾਏ ॥੪॥੨॥
ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਮੈ ਨੈਣੀ ਨੀਦ ਨ ਆਵੈ ਜੀਉ ਮੈ ਨੈਣੀ ਨੀਦ ਨ ਆਵੈ ਜੀਉ
ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਤੁਧੁ ਬਿਨੁ ਖਰੀ ਨਿਮਾਣੀ ॥ ਤੁਧੁ ਬਿਨੁ ਖਰੀ ਨਿਮਾਣੀ ॥ਵਾਹਿਗੁਰੂ