LyricFind Logo
LyricFind Logo
Profile image icon
Lyric cover art

Satguru Nanak Pargateya | ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।

Apple Music logo
Deezer logo
Spotify logo
Lyrics
ਸਤਿਗੁਰ ਨਾਨਕ ਪ੍ਰਗਟਿਆ
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।
ਮਿਟੀ ਧੁੰਧੁ ਜਗਿ ਚਾਨਣੁ ਹੋਆ।

ਜਿਉ ਕਰਿ ਸੂਰਜੁ ਨਿਕਲਿਆ ਤਾਰੇ ਛਪਿ ਅੰਧੇਰੁ ਪਲੋਆ।

ਸਿੰਘ ਬੁਕੇ ਮਿਰਗਾਵਲੀ ਭੰਨੀ ਜਾਇ ਨ ਧੀਰਿ ਧਰੋਆ।
ਭੰਨੀ ਜਾਇ ਨ ਧੀਰਿ ਧਰੋਆ।

ਜਿਥੇ ਬਾਬਾ ਪੈਰ ਧਰਿ ਪੂਜਾ ਆਸਣੁ ਥਾਪਣਿ ਸੋਆ।
ਸਤਿਗੁਰ ਨਾਨਕ ਪ੍ਰਗਟਿਆ
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।

ਸਤਿਗੁਰ ਨਾਨਕ ਪ੍ਰਗਟਿਆ
ਸਤਿਗੁਰ ਨਾਨਕ ਪ੍ਰਗਟਿਆ

ਸਿਧ ਆਸਣਿ ਸਭਿ ਜਗਤ ਦੇ ਨਾਨਕ ਆਦਿ ਮਤੇ ਜੇ ਕੋਆ।
ਸਤਿਗੁਰ ਨਾਨਕ ਪ੍ਰਗਟਿਆ
ਸਤਿਗੁਰ ਨਾਨਕ ਪ੍ਰਗਟਿਆ

ਸਿਧ ਆਸਣਿ ਸਭਿ ਜਗਤ ਦੇ ਨਾਨਕ ਆਦਿ ਮਤੇ ਜੇ ਕੋਆ।

ਘਰਿ ਘਰਿ ਅੰਦਰਿ ਧਰਮਸਾਲ ਹੋਵੈ ਕੀਰਤਨੁ ਸਦਾ ਵਿਸੋਆ।
ਹੋਵੈ ਕੀਰਤਨੁ ਸਦਾ ਵਿਸੋਆ।

ਬਾਬੇ ਤਾਰੇ ਚਾਰਿ ਚਕਿ ਨਉ ਖੰਡਿ ਪ੍ਰਿਥਮੀ ਸਚਾ ਢੋਆ।
ਗੁਰਮਖਿ ਕਲਿ ਵਿਚ ਪਰਗਟੁ ਹੋਆ ॥੨੭॥
ਕਲਿ ਵਿਚ ਪਰਗਟੁ ਹੋਆ ॥੨੭॥

ਸਤਿਗੁਰ ਨਾਨਕ ਪ੍ਰਗਟਿਆ
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।
ਮਿਟੀ ਧੁੰਧੁ ਜਗਿ ਚਾਨਣੁ ਹੋਆ।

ਸਤਿਗੁਰ ਨਾਨਕ ਪ੍ਰਗਟਿਆ
ਸਤਿਗੁਰ ਨਾਨਕ ਪ੍ਰਗਟਿਆ

WRITERS

Traditional Traditional

PUBLISHERS

Lyrics © O/B/O DistroKid

Share icon and text

Share


See A Problem With Something?

Lyrics

Other