LyricFind Logo
LyricFind Logo
Profile image icon
Lyric cover art

Gagan Damama Bajeoo

Apple Music logo
Deezer logo
Spotify logo
Lyrics
ਸਲੋਕ ਕਬੀਰ ॥
ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥
ਖੇਤੁ ਜੁ ਮਾਂਡਿਓ ਸੂਰਮਾ ॥
ਖੇਤੁ ਜੁ ਮਾਂਡਿਓ ਸੂਰਮਾ ॥
ਸੂਰਮਾ ਸੂਰਮਾ ॥
ਖੇਤੁ ਜੁ ਮਾਂਡਿਓ ਸੂਰਮਾ ॥
ਅਬ ਜੂਝਨ ਕੋ ਦਾਉ ॥੧॥
ਅਬ ਜੂਝਨ ਕੋ ਦਾਉ ॥੧॥
ਅਬ ਜੂਝਨ ਕੋ ਦਾਉ ॥੧॥

ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥
ਪੁਰਜਾ ਪੁਰਜਾ ਕਟਿ ਮਰੈ ॥
ਪੁਰਜਾ ਪੁਰਜਾ ਕਟਿ ਮਰੈ ॥
ਕਟਿ ਮਰੈ ਕਟਿ ਮਰੈ ॥
ਪੁਰਜਾ ਪੁਰਜਾ ਕਟਿ ਮਰੈ ॥
ਕਬਹੂ ਨ ਛਾਡੈ ਖੇਤੁ ॥੨॥੨॥
ਕਬਹੂ ਨ ਛਾਡੈ ਖੇਤੁ ॥੨॥੨॥
ਕਬਹੂ ਨ ਛਾਡੈ ਖੇਤੁ ॥੨॥੨॥

ਜਉ ਤਉ ਪ੍ਰੇਮ ਖੇਲਣ ਕਾ ਚਾਉ ॥
ਸਿਰੁ ਧਰਿ ਤਲੀ ਗਲੀ ਮੇਰੀ ਆਉ ॥
ਇਤੁ ਮਾਰਗਿ ਪੈਰੁ ਧਰੀਜੈ ॥
ਸਿਰੁ ਦੀਜੈ ਕਾਣਿ ਨ ਕੀਜੈ ॥੨੦॥
ਸਿਰੁ ਦੀਜੈ ਕਾਣਿ ਨ ਕੀਜੈ ॥੨੦॥
ਕਾਣਿ ਨ ਕੀਜੈ ਕਾਣਿ ਨ ਕੀਜੈ ॥
ਸਿਰੁ ਦੀਜੈ ਕਾਣਿ ਨ ਕੀਜੈ ॥੨੦॥
ਸਿਰੁ ਦੀਜੈ ਕਾਣਿ ਨ ਕੀਜੈ ॥੨੦॥

ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥
ਹੋਹੁ ਸਭਨਾ ਕੀ ਰੇਣੁਕਾ ॥
ਹੋਹੁ ਸਭਨਾ ਕੀ ਰੇਣੁਕਾ ॥
ਰੇਣੁਕਾ ਰੇਣੁਕਾ ॥
ਹੋਹੁ ਸਭਨਾ ਕੀ ਰੇਣੁਕਾ ॥
ਤਉ ਆਉ ਹਮਾਰੈ ਪਾਸਿ ॥੧॥
ਆਉ ਹਮਾਰੈ ਪਾਸਿ ॥੧॥
ਆਉ ਹਮਾਰੈ ਪਾਸਿ ॥੧॥

WRITERS

GURBANI

PUBLISHERS

Lyrics © IPRS, Royalty Network

Share icon and text

Share


See A Problem With Something?

Lyrics

Other