LyricFind Logo
LyricFind Logo
Profile image icon
Lyric cover art

Mera Man Lochai

Apple Music logo
Deezer logo
Spotify logo
Lyrics
ਮੇਰਾ ਮਨੁ ਲੋਚੈ ਗੁਰ ਦਰਸ਼ਨ ਤਾਈ ॥
ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥
ਤ੍ਰਿਖਾ ਨ ਉਤਰੈ ਸ਼ਾਂਤਿ ਨ ਆਵੈ ॥
ਬਿਨੁ ਦਰਸ਼ਨ ਸੰਤ ਪਿਆਰੇ ਜੀਓ ॥
ਹਉ ਘੋਲੀ ਜੀਉ ਘੋਲਿ ਘੁਮਾਈ ॥
ਗੁਰ ਦਰਸ਼ਨ ਸੰਤ ਪਿਆਰੇ ਜੀਓ ॥

ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥
ਚਿਰੁ ਹੋਆ ਦੇਖੇ ਸਾਰਿੰਗਪਾਣੀ ॥
ਧਨੁ ਸੋ ਦੇਸੁ ਜਹਾ ਤੂੰ ਵਸਿਆ ॥
ਮੇਰੇ ਸਜਣ ਮੀਤ ਮੁਰਾਰੇ ਜੀਓ ॥
ਹਉ ਘੋਲੀ ਹਉ ਘੋਲਿ ਘੋਲਿ ਘੁਮਾਈ ॥
ਗੁਰ ਸਜਣ ਮੀਤ ਮੁਰਾਰੇ ਜੀਓ ॥

ਇਕ ਘੜੀ ਨਾ ਮਿਲਤੇ ਤਾ ਕਲਿਜੁਗੁ ਹੋਤਾ ॥
ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥
ਮੋਹਿ ਰੈਣਿ ਨ ਵਿਹਾਵੈ ਨੀਂਦ ਨ ਆਵੈ ॥
ਬਿਨੁ ਦੇਖੇ ਗੁਰ ਦਰਬਾਰੇ ਜੀਓ ॥
ਹਉ ਘੋਲੀ ਜੀਉ ਘੋਲਿ ਘੁਮਾਈ ॥
ਤਿਸੁ ਸਚੇ ਗੁਰ ਦਰਬਾਰੇ ਜੀਓ ॥

ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥
ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥
ਸੇਵ ਕਰੀ ਪਲੁ ਚਸਾ ਨ ਵਿਛੁੜਾ ॥
ਜਨ ਨਾਨਕ ਦਾਸ ਤੁਮ੍ਹਾਰੇ ਜੀਓ ॥
ਹਉ ਘੋਲੀ ਜੀਉ ਘੋਲਿ ਘੁਮਾਈ ॥
ਜਨ ਨਾਨਕ ਦਾਸ ਤੁਮ੍ਹਾਰੇ ਜੀਓ ॥

WRITERS

SAT KARTAR KHALSA

PUBLISHERS

Lyrics © Peermusic Publishing

Share icon and text

Share


See A Problem With Something?

Lyrics

Other