ਹਾਏ ਰੱਬਾ ਵੇ ਸਾਨੂ ਤੁਰਨਾ ਪਿਆ
ਹਾਏ ਰੱਬਾ ਵੇ ਸਾਨੂ ਤੁਰਨਾ ਪਿਆ
ਜਿੰਨਾ ਰਾਹਾਂ ਦੀ ਮੈ ਸਾਰ ਨਾ ਜਾਣਾ
ਓਨੀ ਰਾਹੀਂ ਵੇ ਮੈਨੂ ਮੁੜਣਾ ਪਿਆ ਹਾਏ
ਓਨੀ ਰਾਹੀਂ ਵੇ ਮੈਨੂ ਮੁੜਣਾ ਪਿਆ
ਸਹੁਰੇ ਪਿੰਡ ਦਿਯਾ ਲੰਮੀਯਾਂ ਵਾਟਾਂ ਬੜਾ ਪਵਾੜਾ ਪੈ ਗਿਆ
ਸਹੁਰੇ ਪਿੰਡ ਦਿਯਾ ਲੰਮੀਯਾਂ ਵਾਟਾਂ ਬੜਾ ਪਵਾੜਾ ਪੈ ਗਿਆ
ਹਾਏ ਰੱਬਾ ਵੇ ਸਾਨੂ ਤੁਰਨਾ ਪਿਆ
ਹਾਏ ਰੱਬਾ ਵੇ ਸਾਨੂ ਤੁਰਨਾ ਪਿਆ
ਜਿੰਨਾ ਰਾਹਾਂ ਦੀ ਮੈ ਸਾਰ ਨਾ ਜਾਣਾ
ਓਨੀ ਰਾਹੀਂ ਵੇ ਮੈਨੂ ਮੁੜਣਾ ਪਿਆ ਹਾਏ
ਓਨੀ ਰਾਹੀਂ ਵੇ ਮੈਨੂ ਮੁੜਣਾ ਪਿਆ
ਹਾਏ ਰੱਬਾ ਵੇ ਸਾਨੂ ਤੁਰਨਾ ਪਿਆ