ਕਿਵੇਂ ਮੁੱਖੜੇ ਤੋਂ ਨਜ਼ਰਾਂ ਹਟਾਵਾਂ?
ਕਿਵੇਂ ਮੁੱਖੜੇ ਤੋਂ ਨਜ਼ਰਾਂ ਹਟਾਵਾਂ?
ਦਿਲ ਕਰਦਾ ਮੈਂ ਤੈਨੂੰ ਵੇਖੀ ਜਾਵਾਂ
ਦਿਲ ਕਰਦਾ ਮੈਂ ਤੈਨੂੰ ਵੇਖੀ ਜਾਵਾਂ
ਤੇਰੇ ਜਿਹਾ ਮੈਨੂੰ ਦਿਸਦਾ ਨਹੀਂ ਕੋਈ
ਤੇਰੇ ਜਿਹਾ ਮੈਨੂੰ ਦਿਸਦਾ ਨਹੀਂ ਕੋਈ
ਤੇਰੀਆਂ ਰਾਹਵਾਂ ਵਿੱਚ ਅੱਖੀਆਂ ਵਿਛਾਵਾਂ
ਤੇਰੀਆਂ ਰਾਹਵਾਂ ਵਿੱਚ ਅੱਖੀਆਂ ਵਿਛਾਵਾਂ
ਕਿਵੇਂ ਮੁਖੜੇ ਤੋਂ ਨਜ਼ਰਾਂ ਹਟਾਵਾਂ?
ਕਿਵੇਂ ਮੁਖੜੇ ਤੋਂ ਨਜ਼ਰਾਂ ਹਟਾਵਾਂ?
ਵੇ ਤੇਰੇ ਵਿੱਚੋ ਰੱਬ ਦਿਸਦਾ , ਵੇ ਤੇਰੇ ਵਿੱਚੋ ਰੱਬ ਦਿਸਦਾ