LyricFind Logo
LyricFind Logo
Profile image icon
Lyric cover art

Jutti Kasuri

Apple Music logo
Deezer logo
Spotify logo
Lyrics
ਜੁੱਤੀ ਕਸੂਰੀ ਪੈਰੀ ਨਾ ਪੂਰੀ
ਜੁੱਤੀ ਕਸੂਰੀ ਪੈਰੀ ਨਾ ਪੂਰੀ
ਹਾਏ ਰੱਬਾ ਵੇ ਸਾਨੂ ਤੁਰਨਾ ਪਿਆ
ਹਾਏ ਰੱਬਾ ਵੇ ਸਾਨੂ ਤੁਰਨਾ ਪਿਆ
ਜਿੰਨਾ ਰਾਹਾਂ ਦੀ ਮੈ ਸਾਰ ਨਾ ਜਾਣਾ
ਓਨੀ ਰਾਹੀਂ ਵੇ ਸਾਨੂੰ ਮੁੜਣਾ ਪਿਆ
ਓਨੀ ਰਾਹੀਂ ਵੇ ਸਾਨੂੰ ਮੁੜਣਾ ਪਿਆ
ਜੁੱਤੀ ਕਸੂਰੀ ਪੈਰੀ ਨਾ ਪੂਰੀ
ਹਾਏ ਰੱਬਾ ਵੇ ਸਾਨੂ ਤੁਰਨਾ ਪਿਆ
ਹਾਏ ਰੱਬਾ ਵੇ ਸਾਨੂ ਤੁਰਨਾ ਪਿਆ

ਸਹੁਰੇ ਪਿੰਡ ਦਿਯਾ ਲੰਮੀਯਾਂ ਵਾਟਾਂ ਬੜਾ ਪਵਾੜਾ ਪੇ ਗਯਾ
ਸਹੁਰੇ ਪਿੰਡ ਦਿਯਾ ਲੰਮੀਯਾਂ ਵਾਟਾਂ ਬੜਾ ਪਵਾੜਾ ਪੇ ਗਯਾ
ਯਕਾ ਤੇ ਭਾੜਾ ਕੋਈ ਨਾ ਕੀਤਾ
ਮਾਹੀਯਾ ਪੈਦਲ ਲੇ ਗਯਾ ਹਾਏ
ਮਾਹੀਯਾ ਪੈਦਲ ਲੇ ਗਯਾ
ਜੁੱਤੀ ਕਸੂਰੀ ਪੈਰੀ ਨਾ ਪੂਰੀ
ਹਾਏ ਰੱਬਾ ਵੇ ਸਾਨੂ ਤੁਰਨਾ ਪਿਆ ਹਾਏ
ਹਾਏ ਰੱਬਾ ਵੇ ਸਾਨੂ ਤੁਰਨਾ ਪਿਆ

ਲੇ ਮੇਰਾ ਮੁਕਲਾਵਾ ਢੋਲਾ ਸੜਕੇ ਸੜਕੇ ਜਾਵਦਾ
ਲੇ ਮੇਰਾ ਮੁਕਲਾਵਾ ਢੋਲਾ ਸੜਕੇ ਸੜਕੇ ਜਾਵਦਾ ਹਾਏ
ਕਢਿਯਾ ਘੁੰਡ ਕੁਜ ਕਿਹ ਨਾ ਸ੍ਕ੍ਦੀ
ਦਿਲ ਮੇਰਾ ਘਬਰਾਵੰਦਾ ਹਾਏ
ਦਿਲ ਮੇਰਾ ਘਬਰਾਵੰਦਾ
ਜੁੱਤੀ ਕਸੂਰੀ ਪੈਰੀ ਨਾ ਪੂਰੀ
ਹਾਏ ਰੱਬਾ ਵੇ ਸਾਨੂ ਤੁਰਨਾ ਪਿਆ ਹਾਏ
ਹਾਏ ਰੱਬਾ ਵੇ ਸਾਨੂ ਤੁਰਨਾ ਪਿਆ

WRITERS

Surinder Kaur

PUBLISHERS

Lyrics © Royalty Network

Share icon and text

Share


See A Problem With Something?

Lyrics

Other