LyricFind Logo
LyricFind Logo
Profile image icon
Lyric cover art

Ja Tu Mere Wal Hai

Apple Music logo
Deezer logo
Spotify logo
Lyrics
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥
ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥
ਤੁਧੁ ਸਭੁ ਕਿਛੁ ਮੈਨੋ ਸਉਪਿਆ
ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥
ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥
ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥
ਖਰਚਿ ਰਹੰਦਾ ॥
ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥
ਸੇਵ ਕਰੰਦਾ ॥
ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥
ਨਹ ਮੰਗਹਿ ਮੰਦਾ ॥
ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥
ਹਰਿ ਬਖਸੰਦਾ ॥
ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥
ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥੭॥
ਜਾ ਤੁਧੁ ਭਾਵੰਦਾ ॥੭॥
ਤੁਧੁ ਭਾਵੰਦਾ ॥੭॥
ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥
ਤਾ ਕਿਆ ਮੁਹਛੰਦਾ ॥
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

WRITERS

Sri Guru Granth Sahib Ji, Guru Arjan Dev Ji

PUBLISHERS

Lyrics © Sentric Music

Share icon and text

Share


See A Problem With Something?

Lyrics

Other

From This Artist