LyricFind Logo
LyricFind Logo
Profile image icon
Lyric cover art

Challa Unplugged

Apple Music logo
Deezer logo
Spotify logo
Lyrics
ਹੋ ਜਾਵੋ ਨੀ ਕੋਈ ਮੋੜ ਲੀਯਾਓ,
ਨੀ ਮੇਰੇ ਨਾਲ ਗਯਾ ਅੱਜ ਲੜ ਕੇ,
ਓ ਅੱਲਾਹ ਕਰੇ ਜਿਹ ਆ ਜਾਵੇ ਸੋਹਣਾ,
ਦੇਵਾਂ ਜਾਂ ਕਦਮਾ ਵਿਚ ਧਰ ਕੇ

ਹੋ ਚੱਲਾ ਬੇੜੀ ਓਏ ਬੂਹੇ, ਵੇ ਵਤਨ ਮਾਹੀ ਦਾ ਦੂਰ ਈ,
ਵੇ ਜਾਣਾ ਪਿਹਲੇ ਪੁਰੇ ਈ, ਵੇ ਗੱਲ ਸੁਣ ਚੱਲੇਯਾ ਝੋਰਾ
ਵੇ ਕਾਹਦਾ ਲਯਾ ਈ ਝੋਰਾ

ਹੋ ਚੱਲਾ ਬੇੜੀ ਓਏ ਬੂਹੇ, ਵੇ ਵਤਨ ਮਾਹੀ ਦਾ ਦੂਰ ਈ,
ਵੇ ਜਾਣਾ ਪਿਹਲੇ ਪੁਰੇ ਈ, ਵੇ ਗੱਲ ਸੁਣ ਚੱਲੇਯਾ ਝੋਰਾ
ਵੇ ਕਾਹਦਾ ਲਯਾ ਈ ਝੋਰਾ

ਹੋ ਛੱਲਾ ਖੂਹ ਤੇ ਧਰੀਏ, ਛੱਲਾ ਖੂਹ ਤੇ ਧਰੀਏ
ਛੱਲਾ ਖੂਹ ਤੇ ਧਰੀਏ ਗੱਲਾਂ ਮੂਹ ਤੇ ਕਰੀਏ,
ਵੇ ਸਚੇ ਰੱਬ ਤੋਂ ਡਰੀਏ , ਵੇ ਗੱਲ ਸੁਣ ਚੱਲੇਯਾ ਢੋਲਾ,
ਵੇ ਰੱਬ ਤੋਂ ਕਾਹਦਾ ਈ ਓਹਲਾ

ਹੋ ਚੱਲਾ ਬੇੜੀ ਓਏ ਬੂਹੇ, ਵੇ ਵਤਨ ਮਾਹੀ ਦਾ ਦੂਰ ਈ,
ਵੇ ਜਾਣਾ ਪਿਹਲੇ ਪੁਰੇ ਈ, ਵੇ ਗੱਲ ਸੁਣ ਚੱਲੇਯਾ ਝੋਰਾ
ਵੇ ਕਾਹਦਾ ਲਯਾ ਈ ਝੋਰਾ

ਹੋ ਸਈਓ ਨੀ ਇੱਕ ਭੁੱਲ ਮੈਥੋਂ ਹੋਇ
ਹੋ ਜਿਹੜਾ ਪੰਛੀ ਯਾਰ ਬਣਾਇਆ
ਚੂਰੀ ਕੁੱਟਾਂ ਤੇ ਉਹ ਖਾਂਦਾ ਨਾਹੀ
ਨੀ ਓਹਨੂੰ ਦਿਲ ਦਾ ਮਾਸ ਖ਼ਵਾਯਾ
ਇੱਕ ਦਿਨ ਉਹ ਵੇਹ ਸੀ ਉਡਿਆ
ਓਹਨੇ ਪਰਤ ਨਾ ਫੇਰਾ ਪਾਇਆ

ਹੋ ਛੱਲਾ ਗਲ ਦੀ ਵੇ ਗਾਨੀ,ਹੋ ਛੱਲਾ ਗਲ ਦੀ ਵੇ ਗਾਨੀ,
ਹੋ ਛੱਲਾ ਗਲ ਦੀ ਵੇ ਗਾਨੀ,ਵੇ ਤੁਰ ਗਏ ਦਿਲਾਂ ਦੇ ਜਾਣੀ
ਵੇ ਮੇਰੀ ਦੁਖਾਂ ਦੀ ਕਹਾਣੀ, ਵੇ ਆ ਕੇ ਸੁਣਜਾ ਢੋਲਾ
ਵੇ ਤੈਥੋਂ ਕਾਹਦਾ ਈ ਓਹਲਾ

ਹੋ ਚੱਲਾ ਬੇੜੀ ਓਏ ਬੂਹੇ, ਵੇ ਵਤਨ ਮਾਹੀ ਦਾ ਦੂਰ ਈ,
ਵੇ ਜਾਣਾ ਪਿਹਲੇ ਪੁਰੇ ਈ, ਵੇ ਗੱਲ ਸੁਣ ਚੱਲੇਯਾ ਝੋਰਾ
ਝੋਰਾ ਵੇ ਕਾਹਦਾ ਲਯਾ ਈ ਝੋਰਾ

WRITERS

VICKY SINGH

PUBLISHERS

Lyrics © Royalty Network, Sentric Music

Share icon and text

Share


See A Problem With Something?

Lyrics

Other