ਤੁਧ ਬਿਨੁ ਰੋਗੁ ਰਜਾਈਆਂ ਦਾ ਓਢਣੁ
ਤੁਧ ਬਿਨੁ ਰੋਗੁ ਰਜਾਈਆਂ ਦਾ ਓਢਣੁ ਨਾਗ ਨਿਵਾਸਾਂ ਦੇ ਰਹਣਾ ॥
ਸੂਲ ਸੁਰਾਹੀ ਖੰਜਰੁ ਪਿਯਾਲਾ ਖੰਜਰੁ ਪਿਯਾਲਾ
ਸੂਲ ਸੁਰਾਹੀ ਖੰਜਰੁ ਪਿਯਾਲਾ ਬਿੰਗ ਕਸਾਈਯਾਂ ਦਾ ਸਹਣਾ ॥
ਯਾਰੜੇ ਦਾ ਸਾਨੂੰ ਸੱਥਰ ਚੰਗਾ ਸੱਥਰ ਚੰਗਾ
ਯਾਰੜੇ ਦਾ ਸਾਨੂੰ ਸੱਥਰ ਚੰਗਾ ਭੱਠ ਖੇੜਿਆਂ ਦਾ ਰਹਣਾ ॥੧॥੧॥੬॥
ਭੱਠ ਖੇੜਿਆਂ ਦਾ ਰਹਣਾ ॥੧॥੧॥੬॥